100+Attitude status in punjabi

ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ..

ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ

ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….

ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ

ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃

ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…

ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.

ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…

ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ …. ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…

ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..

ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ..

ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “

ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ..

ਲੱਖ ਲ੍ਹਾਣਤਾ ਸਾਡੇ ਜਿਓਣ ਉੱਤੇ , ਜੇ ਸਾਡਾ ਯਾਰ ਹੀ ਧੋਖਾ ਦੇ ਚੱਲੇ , ਅਸੀ ਹੱਕ ਦਿੱਤਾ ਜਿਹਨੂੰ ਅਪਣਿਆ ਦਾ , ਜੇ ਸਾਡਾ ਹੱਕ ਹੀ ਨਾਲ ਓਹ ਲੈ ਚੱਲੇ

ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ

ਕਿਹੰਦੀ ਪਛਤਾਵੇਂਗਾ ਤੂੰ ” ਮੈਨੂੰ ਪਿਆਰ ਨਾਂ ਕਰ” , ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ ” ਇਨਕਾਰ ਨਾ ਕਰ “

ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ … ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..

ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..

ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ….?? ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ

ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU 👳 ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ🙏 ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…

ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।

#ਕੁੰਡੀ_⚓#_ਅੜੀ_ਤੋਂ_ਚਗਾਠਾਂ_🚪#_ਨਈਓ_ਪੱਟਦੇ #ਨੀ_ਯਾਰ_ਪੂਰਾ_ਕਿਲਾ_🏰#_ਢਾਉਂਦੇ_ਨੇ #ਜਾਨ_😎#_ੳੁਹਨਾਂ_ੳੁੱਤੋ_ਦੇੲੀੲੇ_😄#_ਵਾਰ_ਮਿੱਤਰੋ #ਜਿਹੜੇ_ਸਾਨੂੰ_ਦਿਲੋਂ_ਚਾੳੁਂਦੇ_ਨੇ

ਪਿਆਰ💑ਨਾਲ ਖੱਟਣਾ ਜੇ☝ਪਿਆਰ ਸੱਜਣਾ,ਹੱਸ😊ਖੇਡ ਜਿੰਦਗੀ ਲਘਾ✈ ਸੱਜਣਾ,👌ਲੁੱਟੀ ਚੱਲ ਮੌਜਾ ਨੀਵਾ ਹੌਕੇ🙏ਕਿਉਕੀ ਇਸ ਦੁਨੀਆ ਤੇ ਮਿਲਣਾ ਨੀ ਵਾਰ👎 ਵਾਰ ਸੱਜਣਾ

ਸ਼ੇਰ 🦁ਭਾਵੇ ਛਾਂਤ ਸੁਭਾਅ ਦਾ ਵੀ ਹੋਵੇ ਪਰ ਗਿੱਦੜ੍ਹਾ 🦊ਚ ਖੌਫ ਤਾ ਹਮੇਸ਼ਾ ਹੀ ਉਸਦਾ ਰਹਿੰਦਾ ਏ

#ਉਹ ਹੋਵੇ ਨਾ #ਸੂਨੱਖੀ👰ਹੋਵੇ #ਵਾਦਿਆਂ🤝ਦੀ ਪੱਕੀ, #ਪਿਆਰ💏ਵਿੱਚ #ਪਾਵੇ ਕੋਈ #ਘਾਟ ਨਾ✋ #Jean’an👖ਵਾਲੀਆਂ ਨੂੰ ਬਹੁਤਾ #follow ਨਹੀਓ ਕੀਤਾ, #ਸੂਟ ਵਾਲੀ #ਜੁੱੜੂ ਸਾਡੇ #Heart💖💖ਨਾਲ..😎👌

ਲੋਕੀ ਆਖਦੇ ਨੇ ਗਾਹ 👳ਮੁੰਡਾ ਪਾਈ ਜਾਂਦਾ ਆ. ਕਿੱਥੋਂ 📷 ਫੋਟੋਆਂ ਕੱਢ ਕੱਢ ਕੇ ਪਾਈ ਜਾਂਦਾ ਆ. ਕਈ #facebook ਵਾਲੇ 👲ਉਸਤਾਦ ਆਖਦੇ ਓੁਹ 👌ਅੱਤ ਉੱਤੇ 👌ਅੱਤ ਕਰਵਾਈ ਜਾਂਦਾ ਆ..

#ਤੇਰੀਆਂ👧 ਸਹੇਲੀਆਂ👭 ਤਾਂ ਤੋੜ✋ ਦੀਆਂ ਦਿਲ #GOLI 🔫 ਮਿੱਤਰਾ ਦੀ ☠ ਚੀਰ ਦੀ ਆ 💪ਹੱਡ ਨੀ

ਮਾੜੇ👎#Bnde ਨੂੰ nA❌ਜੀਣ #denDi☝ ਦੁਨੀਆਂ ਜੇ Rahiye💪 #ਤੱੜ੍ਹ naaL ਤਾਂ loKi👬 #ਬਦਮਾਸ਼💪 kehnDe..💥🔫

GENTLE👔 ਜੀ LOOK👌🏻 ਤੇ ਕਰੀਮ ਡੁੱਲਦੀ ਤਾਂ☝ ਵੀ ਬਹੁਤਾ ਚੱਕਦਾ ਨਾ Rate💵 ਗੱਭਰੂ❤🤗🤗

ਪਸੰਦ ਨਹੀੳੁ ਕੰਮ ਜੋ… ਕਿਰਦਾਰਾ ਦੇ ਖਿਲਾਫ ਨੇ ਰੰਗ ਭਾਵੇ ਥੋੜੇ ਪੱਕੇ…♥️ ਪੂਰੇ ਸਾਫ ਨੇ💯

ਏਵੇਂ ਲੱਡੀ ਬੁਚੀਆ ਦਾ ਰੱਖੇਆ ਨਾ ਖੋਫ ਬੱਲੀਏ ਜਾਣਾ ਟੌਹਰ👌🏻✌🏻 ਨਾਲ ਜੱਟ ਨੇ ਜਵਾਨੀ ਮਾਣ ਕੇ.

ਹਵਾ ਕੀ ਕਰ ਲਵੇਗੀ ਚਿਹਰਿਆ ਤੇ ਧੂੜ ਪਾ ਕੇ….ਤੂੰ ਆਪਣੀ ਆਤਮਾ ਦਾ ਹੁਸਨ ਬਸ ਰੱਖੀ ਬਚਾ ਕੇ

ਅੈਵੇ ਗੈਰਾ ਦੇ ਸਿਰਾ ਤੇ ਚੱਕੀ ਦਾ ਨੀ ਅੱਤ ਨੂੰ ਕਾਤੋ ਮੌਤ ਨਾਲ ਭਿੜੇਂ ਹੱਥ ਮਾਰ ਮੱਤ ਨੂੰ

ਪੈਂਦਾ ਆਪਣੇ ਮੁਕਦਰਾਂ ਨਾਲ ਭਿੜਣਾ ਸੋਖੀਆਂ ਨੀ ਪਾਉਣੀਆਂ ਬੁੰਲਦੀਆਂ

ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ #Fan ਬਥੇਰੀ ਆ

ਖੂਬਸੂਰਤ ਤਾਂ ਕੋਈ ਵੀ ਨਹੀ ਹੁੰਦਾ…ਖੂਬਸੂਰਤ ਤਾਂ ਸਿਰਫ ਖੇਆਲ ਹੁੰਦੇ ਨੇ…ਸ਼ਕਲ ਸੂਰਤ ਦੀ ਤਾਂ ਕੋਈ ਗਲ ਨਹੀ ਹੁੰਦੀ…ਬਸ ਦਿਲ ਮਿਲਿਆ ਦੀ ਗਲ ਹੁੰਦੀ ਏ

ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ

ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ

ਯਾਰੋ ਰੱਖੋ ਨਾ ..ਪੈਸੇ,ਰੰਗ,ਰੂਪ ਦਾ ਗਰੂਰ….ਜਿਹੜਾ ਕਰਦਾ ਹੰਕਾਰ.. ਰੱਬ ਤੋੜਦਾ ਜ਼ਰੂਰ

ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ

ਆਕੜ ਤਾ ਸਬ ਵਿਚ ਹੁੰਦੀ ਹੈ ਪਰ ਝੁਕਦਾ ਸਿਰਫ ਓਹੀ ਹੈ ਜਿਸਨੂੰ ਕਿਸੇ ਦੀ ਫਿਕਰ ਹੁੰਦੀ ਹੈ

ਹੱਸਣਾ ਤਾਂ ਮੇਰਾ ਐ ਸੁਬਾਹ ਕੁੜੀਏ ..ਤੁੰ ਐਵੇ ਬਹੁਤਾ ਦਿਲ ਤੇ ਨਾ ਲਾ ਕੁੜੀਏ

ਨਾ ਮੈ ghaint.. ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ

ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ !!

ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿਨ਼ਾੰ ਬੱਚ ਸਕਦੀ ਹੈਂ ਬੱਚ

ਕਮਲੀ ਕੇਹਂਦੀ ਜੇ ਜੱਟਾਂ ਦੇ ਮੁੰਡੇ ਅੱਤ ਨੇ … ramgarhiaan ਦੀਆਂ ਕੁੜੀਆਂ ਕੇਹੜਾ ਘੱਟ ਨੇ

ਜੇ ਸੋਹਣਿਆ ਰੱਬ ਰੱਖਣਾ ਬਣਾ ਕੇ ….ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls✋ ਮੈਨੂੰ ਗੁੱਸਾ ਨਾ ਚੜਾਇਆ ਕਰ

ਪੇਡੂ ਆ ਬੀਬਾ ਅਨਪੜ੍ਹ ਨਹੀ।

ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …

ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ

Landi_jeep ਰੱਖੀ ਯਾਰਾਂ ਵੈਲੀਆਂ ਲਈ, ਕਾਲਾ # Bullet ਰੱਖਿਆ ਸਹੇਲੀਆਂ ਲਈ, ਨੀਲਾ # ford ਰੱਖਿਆ ਪੈਲੀ ਵਾਹੁਣ ਨੂੰ, ਰੱਖੇ # ਹਥਿਆਰ ਨੀ ਪਟਾਕੇ ਪਾਉਣ ਨੂੰ

ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ

ਬਾਰੀ ਬਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀਆਂ ਮੇਖਾਂ ….ਤੇਰੀ ਬਾਂਦਰ ਵਰਗੀ ਬੂਥੀ ਮੈ ਕਿਊਂ ਤੇਰੇ ਵਲ ਵੇਖਾਂ

ਜੱਟ ਜੱਟ ਈ ਹੁੰਦਾ ਭਾਵੇਂ ਨੰਗ ਹੋਵੇ..ਅੱਤ ਕਰਾਉਂਗਾ ਜ਼ਰੂਰ ਭਾਵੇਂ ਹੱਥ ਤੰਗ ਹੋਵੇ

ਗੱਲਾ ਕਰਨੇ ਨੂੰ ਦੁਨੀਆਂ ਸੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ਼.. ਤਾਂ ਫੇਰ ਹੁੰਦੀ ਆ

Jatti ਦੀ ਯਾਰੀ ਤੇ ਨੌਕਰੀ ਸਰਕਾਰੀ….ਕਿਸਮਤ ਨਾਲ ਮਿਲਦੀ ਅਾ

ਆਪਾਂ ਤਾ ਕਿਹ ਦਿਤਾ Mummy ਨੂੰ ਕੀ ਦਿਲ ਦੀ ਹਰ ਰੀਝ ਪੁਗਾਨੀ ਆ .. ਮੁੰਡਾ 6 ਫੁੱਟ ਲੰਮਾ ਲਭਿਓ .. ਆਪਾ ਆਪਣੇ ਵਿਆਹ ਤੇ High Heel ਪਾਉਣੀ ਆ ..

ਰੋਜ Bullet ਤੇ ਬਹਿ ਕੇ ਗੇੜੀ ਲਾਵਾ, ਕੁੜੀਆਂ ਦੇ ਕਲੇਜੇ ਚ ਅੱਗ ਉਦੋ ਲਾਵਾ

ਚਾਹੇ ਕੋਈ ਫਸੀ ਨੀ ਹਾਲੇ ਤੱਕ , ਪਰ ਫੈਨ ਬਹੁਤ ਕੁੜੀਆਂ ਨੇ, ਯਾਰਾਂ ਦੀਆਂ..

ਨਾ ਸਾਂਵਲੇ ਰੰਗ ਦਾ , ਨਾ ਗੋਰੇ ਰੰਗ ਦਾ…ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।

ਕੋਈ ਕਹੇ ਮੇਨੂੰ ‪#‎Dunaali‬ ਤੇ ਕੋਈ ਕਹੇ ‪#‎Talwar‬,ਬਚ ਕੇ ਰਹੀ ਸ਼ੋਕੀਨਾ ਕੁੜੀ ਹੁਸਨਾ ਦੀ #‎ਸਰਕਾਰ!!

ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ‪#‎ਆਕੜ ਨੀ ਜਿੰਨੇ ਮੇਰੇ ਚ #ਨਖਰੇ ਨੇ॥

ਨਮਕ ਸਵਾਦ ਅਨੁਸਾਰ , ਆਕੜ ਔਕਾਤ ਅਨੁਸਾਰ।

Leave a Reply

Your email address will not be published. Required fields are marked *