25+Punjabi romantic status

ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ

ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍

ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥

ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ

ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥

ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.

ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ

ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ

ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ

ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ

ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…

ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ

ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….

ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍

ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..

ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……

ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..

ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।

ਤੂੰ ਮੇਰੀ ਉਹ smile ਹੈ 🙂 ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।

ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।

ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ

ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ

ਨੀ ਤੂੰ ਬਾਹਲੀ ਸੋਹਣੀ 👈
ਮੈਂ ਨਾ🙍 ਦੇਖਣੇ ਨੂੰ ਐਨਾ #ਸੋਹਣਾ😏
😘 ਸਦਕੇ ਜਾਵਾਂ #ਮਿੱਠੀਏ
ਤੇਰੇ ਜਿੰਨਾ ਕੀਹਨੇ ਮੈਨੂੰ ਚਾਹੁਣਾ ❤

ਮੈ ਨੀ ਚਾਹੁੰਦਾ ਹੋਵੇ ਕੁੜੀ ਰੱਜ ਕੇ ਸੋਹਣੀ,
ਬੱਸ ਮੇਰੇ #ਪਿਆਰ ਦਾ ਮੁੱਲ ਪਾਉਣ ਵਾਲੀ ਹੋਵੇ ♥
.ਮੈ ਨੀ ਚਾਹੁੰਦਾ ਕਰੇ ਗੁਲਾਮੀ ਮੇਰੀ,
ਮੇਰੀ #ਜਾਨ ਤਾਂ ਮੈਨੂੰ ਬੱਸ ਰੁੱਸੇ ਨੂੰ ਮਨਾਉਣ ਵਾਲੀ ਹੋਵੇ ♥

ਤੈਨੂੰ ਪਿਆਰ ਤਾਂ ਕਰਦੇ ਆ ਪਰ ਕਹਿ ਨੀ ਹੁੰਦਾ,
ਜੇ ਤੈਨੂੰ ਦੁੱਖ ਹੋਵੇ ਕੋਈ ਤਾਂ ਸਾਥੋਂ ਸਹਿ ਨੀ ਹੁੰਦਾ।।
ਤੈਥੋਂ ਦੂਰ ਜਾਣ ਦਾ ਗਮ ਅਸੀਂ ਸਹਿ ਨਾ ਪਾਵਾਂਗੇ,
ਜੇ ਸਾਥੋਂ ਤੈਨੂੰ ਕੋਈ ਹੋਰ ਲੈ ਗਿਆ ਖੋਹ ਕੇ,
ਸੋਂਹ ਰੱਬ ਦੀ ਨੀ ਅਸੀਂ ਤਾਂ ਮਰ ਹੀ ਜਾਵਾਂਗੇ !!!

ਜਿਹੜੀ ਕਰਦੀ ਏ ਸੱਚਾ #ਪਿਆਰ ਤੁਹਾਨੂੰ…
ਓਹੋ ਛੱਡ ਕੇ ਕਦੇ ਨਾ ਜਾਊਗੀ…
ਲੱਖ ਹੋਵੇ ਗੁੱਸੇ ਨਾਲ ਥੋਡੇ,
ਮੁੜ ਥੋਡੇ ਕੋਲ ਹੀ ਆਉਗੀ !!!
.
.
ਨਾਲੇ ਰੋਉਗੀ ਜੱਫੀ ਪਾ ਕੇ ਉਹ,
ਗੱਲ ਇੱਕ ਹੀ ਫਿਰ ਦੁਹਰਾਉਗੀ ……
ਕਦੇ ਛੱਡ ਕੇ ਨਾ ਜਾਈ ਸੋਹਣਿਆ,
ਮੈਂ ਬਿਨ ਤੇਰੇ ਮਰਜਾਉਂਗੀ 😔

ਮੈਨੂੰ ਸਾਹਾਂ ਨਾਲੋ ਵੱਧ ਤੇਰੀ ਲੋੜ ਸੱਜਣਾ,
ਤੇਰੇ ਦਿਨ ਰਾਤ ਰਹਾਂ ਖਾਬ ਬੁਣਦਾ।
ਤੇਰੇ ਤੋਂ ਵੱਖ ਹੋਣ ਦਾ ਕਦੇ ਸੋਚਿਆ ਵੀ ਨਹੀਂ,
ਤੈਨੂੰ ਪਾਉਣ ਖਾਤਰ ਰੋਜ਼ ਰੱਬ ਅੱਗੇ ਹੱਥ ਜੋੜਦਾ।

ਬਿੱਟ ਬਿੱਟ ਤੱਕਣ ਤੈਨੂੰ ਬਿੱਲੋ ਹੁਸਨ ਦੇ ਸ਼ਿਕਾਰੀ ਨੀ
ਭਵਰੇ ਤਿਤਲੀਆਂ ਚੁੰਮਣ ਤੂੰ ਫੁੱਲਾਂ ਦੀ ਕਿਆਰੀ ਨੀ
ਤੇਰੀ ਖੂਬਸੂਰਤੀ ਅੱਗੇ ਤਾਂ ਬਾਲੀਵੁੱਡ ਵੀ ਝੁਕਦਾ ਏ
ਨਾ ਤੇਰੀ ਮੇਰੀ ਸਾਂਝ ਕੋਈ ਤੂੰ ਫਿਰ ਕਿਉਂ ਲੱਗੇ ਪਿਆਰੀ ਨੀ

ਰੋਣ ਦੀ ਕੀ ਲੋੜ ਜੇ 😭
ਕੋਈ 😃 ਹਸਾਉਣ ਵਾਲਾ ਮਿਲ ਜਾਵੇ
ਟਾਈਮ ⏰ ਪਾਸ ਦੀ ਕੀ ਲੋੜ ਜੇ
ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍

ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ,
ਜੇ ਤੂਂ ਭੁਲ ਗਿਆ ਸਾਨੂੰ, ਅਸੀੰ ਵੀ ਪਿੱਛੇ ਹੱਟੀ ਜਾਂਦੇ ਆਂ,
ਦੱਸ ਹੋਇਆ ਕੀ ਕਸੂਰ, ਜੋ ਤੂੰ ਹੋ ਗਿਆ ਦੂਰ,
ਸਾਡੇ ਜਿੰਦਗੀ ਦੇ ਸੂਪਨਿਆਂ ਨੂੰ, ਤੂਂ ਕੀਤਾ ਚੂਰ-ਚੂਰ,
ਤੇਰੇ ਜਿਹਰ ਜਿਹੇ ਲਾਰੀਆਂ ਦੀ ਤਾਬ ਵਿੱਚ ਆ ਕੇ,
ਅਸੀਂ ਰੂਹ ਨੂੰ ਜਿਸਮ ਊਤੋਂ ਪੱਟੀ ਜਾਂਦੇ ਆਂ.

ਪਿਆਰ?ਵੀ ਬਹੁਤ ਅਜੀਬ ਹੈ? ਜਿਸ ਇਨਸਾਨ ?ਨੂੰ ਪਾਇਆ ਵੀ ਨਾ?ਹੋਵੇ …..ਉਸ ਨੂੰ ਵੀ ਖੋਣ ? ਦਾ ਡਰ ਲੱਗਾ ਰਹਿੰਦਾ ਹੈ

ਅਜੀਬ ਅਦਾ ਹੈ ?ਤੇਰੇ ਦਿਲ ? ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ?ਤੇ ਨਰਾਜਗੀ ਵੀ ਸਾਡੇ ਨਾਲ ਹੈ? ਸ਼ਿਕਾਇਤ ਵੀ ਸਾਡੇ ਨਾਲ ਤੇ?ਪਿਆਰ ਵੀ ਸਾਡੇ ਹੀ ਨਾਲ ਹੈ।??

ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ ?

ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……

ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ

ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥

ਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।

ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..

ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.

ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!

ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ

ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ

Leave a Reply

Your email address will not be published. Required fields are marked *