50+Punjabi love lines

ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ

ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍

ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥

ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ

ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥

ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.

ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ

ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ

ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ

ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ

ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…

ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ

ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….

ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍

ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..

ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……

ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..

ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।

ਤੂੰ ਮੇਰੀ ਉਹ smile ਹੈ 🙂 ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।

ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।

ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ

ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ

ਨੀ ਤੂੰ ਬਾਹਲੀ ਸੋਹਣੀ 👈 ਮੈਂ ਨਾ🙍 ਦੇਖਣੇ ਨੂੰ ਐਨਾ #ਸੋਹਣਾ😏 😘 ਸਦਕੇ ਜਾਵਾਂ #ਮਿੱਠੀਏ ਤੇਰੇ ਜਿੰਨਾ ਕੀਹਨੇ ਮੈਨੂੰ ਚਾਹੁਣਾ ❤

ਮੈ ਨੀ ਚਾਹੁੰਦਾ ਹੋਵੇ ਕੁੜੀ ਰੱਜ ਕੇ ਸੋਹਣੀ ਬੱਸ ਮੇਰੇ #ਪਿਆਰ ਦਾ ਮੁੱਲ ਪਾਉਣ ਵਾਲੀ ਹੋਵੇ ♥ ਮੈ ਨੀ ਚਾਹੁੰਦਾ ਕਰੇ ਗੁਲਾਮੀ ਮੇਰੀ,

ਮੇਰੀ #ਜਾਨ ਤਾਂ ਮੈਨੂੰ ਬੱਸ ਰੁੱਸੇ ਨੂੰ ਮਨਾਉਣ ਵਾਲੀ ਹੋਵੇ ♥

ਤੈਨੂੰ ਪਿਆਰ ਤਾਂ ਕਰਦੇ ਆ ਪਰ ਕਹਿ ਨੀ ਹੁੰਦਾ, ਜੇ ਤੈਨੂੰ ਦੁੱਖ ਹੋਵੇ ਕੋਈ ਤਾਂ ਸਾਥੋਂ ਸਹਿ ਨੀ ਹੁੰਦਾ।। ਤੈਥੋਂ ਦੂਰ ਜਾਣ ਦਾ ਗਮ ਅਸੀਂ ਸਹਿ ਨਾ ਪਾਵਾਂਗੇ, ਜੇ ਸਾਥੋਂ ਤੈਨੂੰ ਕੋਈ ਹੋਰ ਲੈ ਗਿਆ ਖੋਹ ਕੇ, ਸੋਂਹ ਰੱਬ ਦੀ ਨੀ ਅਸੀਂ ਤਾਂ ਮਰ ਹੀ ਜਾਵਾਂਗੇ !!!

ਮੈਨੂੰ ਸਾਹਾਂ ਨਾਲੋ ਵੱਧ ਤੇਰੀ ਲੋੜ ਸੱਜਣਾ, ਤੇਰੇ ਦਿਨ ਰਾਤ ਰਹਾਂ ਖਾਬ ਬੁਣਦਾ। ਤੇਰੇ ਤੋਂ ਵੱਖ ਹੋਣ ਦਾ ਕਦੇ ਸੋਚਿਆ ਵੀ ਨਹੀਂ,

ਤੈਨੂੰ ਪਾਉਣ ਖਾਤਰ ਰੋਜ਼ ਰੱਬ ਅੱਗੇ ਹੱਥ ਜੋੜਦਾ।

ਤੈਨੂੰ ਆਪਣੀ ਜਾਨ ਬਣਾ ਬੈਠਾ ਤੇਰੀ ਦੀਦ ਦਾ ਚਸਕਾ ਲਾ ਬੈਠਾ ਤੂੰ ਹੀ ਧੜਕੇ ਮੇਰੇ #ਦਿਲ 💓 ਅੰਦਰ, ਤੈਨੂੰ ਸਾਹਾਂ ਵਿੱਚ ਵਸਾ ਬੈਠਾ ❤

ਬਿੱਟ ਬਿੱਟ ਤੱਕਣ ਤੈਨੂੰ ਬਿੱਲੋ ਹੁਸਨ ਦੇ ਸ਼ਿਕਾਰੀ ਨੀ ਭਵਰੇ ਤਿਤਲੀਆਂ ਚੁੰਮਣ ਤੂੰ ਫੁੱਲਾਂ ਦੀ ਕਿਆਰੀ ਨੀ ਤੇਰੀ ਖੂਬਸੂਰਤੀ ਅੱਗੇ ਤਾਂ ਬਾਲੀਵੁੱਡ ਵੀ ਝੁਕਦਾ ਏ ਨਾ ਤੇਰੀ ਮੇਰੀ ਸਾਂਝ ਕੋਈ ਤੂੰ ਫਿਰ ਕਿਉਂ ਲੱਗੇ ਪਿਆਰੀ ਨੀ

ਰੋਣ ਦੀ ਕੀ ਲੋੜ ਜੇ 😭 ਕੋਈ 😃 ਹਸਾਉਣ ਵਾਲਾ ਮਿਲ ਜਾਵੇ ਟਾਈਮ ⏰ ਪਾਸ ਦੀ ਕੀ ਲੋੜ ਜੇ ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ 😍

ਕਹਿੰਦੀ ਰੋਜ਼ ਸਵੇਰੇ #Juice ਨਾਲ #Sandwich ਖਵਾਇਆ ਕਰੂੰਗੀ… ਤੂੰ ਹਾਂ ਤੇ ਕਰ ਸੋਹਣਿਆ ਤੈਨੂੰ #Good_Morning Jaanu

ਕਹਿ ਕੇ ਵੀ ਉਠਾਇਆ ਕਰੂੰਗੀ…
ਤੂੰ ਦਿਲ ਦੀ ਗੱਲ ਕਦੇ ਸਮਝੀ ਨਹੀ,
ਮੇਰੇ ਉਦਾਸ ਹੋਣ ਦਾ ਕੀ ਫਾਇਦਾ ???
ਤੂੰ ਟਾਈਮ ਸਾਡੇ ਲਈ ਕੱਢਦੀ ਨੀ
ਤੇਰੇ ਖਾਸ ਹੋਣ ਦਾ ਕੀ ਫਾਇਦਾ ???

ਜ਼ਜਬਾਂਤਾਂ ਦੀ ਖੇਡ ਵਿਚ ਮੇਰੇ ਤੋਂ
#ਪਿਆਰ ਦਾ ਸਬੂਤ ਨਾ ਮੰਗ ।।
ਮੈਂ ਤੇਰੀ #ਯਾਦ ਵਿਚ ਉਹ ਹੰਜੂ ਵੀ ਵਹਾਏ ਨੇ
ਜੋ ਮੇਰੀਆਂ ਅੱਖਾਂ ਵਿਚ ਨਹੀਂ ਸੀ…

ਜਾਗ ਜਾਗ ਕੇ ਰਾਤਾਂ ਕੱਟਦੀ ਹਾਂ
ਦੁੱਖ ਜੁਦਾਈ ਵਾਲਾ ਹਰ ਪਲ ਜਰਦੀ ਹਾਂ
ਤੈਨੂੰ ਖੁਲੀ ਅੱਖਾਂ ਨਾਲ ਖ਼ਾਬਾਂ ਚ ਤੱਕਦੀ ਹਾਂ
ਕੀ ਹੋਇਆ ਜੇ ਤੂੰ ਅੱਜ ਕਿੱਸੇ ਹੋਰ ਦਾ ਹੈ
ਮੈਂ ਤਾਂ ਅੱਜ ਵੀ ਤੇਰੇ ਤੇ ਉਨਾਂ ਹੀ ਮਰਦੀ ਹਾਂ <3 ਨੀ ਕਿਦਾ ਪਾਵਾ ਮੈ ਫੀਲਿੰਗਾਂ #Love ਵਾਲੀਆਂ, ਮੇਰੇ ਤੋ ਤਾਂ #Love_U ਕਹਿ ਵੀ ਨਹੀਂ ਹੋਣਾ… ਤੇਰੀ ਨਾ ਸੁਣ ਕੇ ਟੁੱਟ ਗਿਆ #Dil ਜੇ ਨੀ ਮੇਰੇ ਤੋਂ ਤਾਂ ਸਹਿ ਵੀ ਨਹੀਂ ਹੋਣਾ… Lifetime ਅਸੀਂ Tere Dil ch ਕਰਨਾ Stay ਵੇ <3 Everyday ਤੈਨੂੰ paun ਲਈ Main ਕਰਦੀ #Pray ਵੇ <3 ਤੇਰੇ ਕਦਮਾਂ 'ਚ ਹੋਵੇ ਦੁਨੀਆ ਇਹ, ਤੇ #ਦਿਲ ਤੇਰੇ ਵਿਚ ਮੈ ਹੋਵਾਂ... ਦੁੱਖ ਹੋਵੇ ਜੇ ਕੋਈ ਤੈਨੂੰ ਨੀ, ਤੇਰੀ ਥਾਂ ਤੇ ਸੱਜਣਾ ਮੈ ਰੋਵਾਂ... ਨਿੱਤ ਮੰਗੀਏ ਤੇਰੇ ਲਈ ਹਾਸੇ ਨੀ, ਖੁਦਾ ਦੇ ਪਾਕ ਬਸੇਰੇ ਚੋਂ... ਬਾਕੀ #ਜ਼ਿੰਦਗੀ ਦੇ ਜਿੰਨੇ ਸੁੱਖ ਯਾਰਾ ਸਭ ਵਾਰ ਦੇਵਾਂ ਮੈ ਤੇਰੇ ਤੋਂ <3 ਕਿਸੇ ਨੂੰ ਪਾ ਲੈਣਾ ਪਿਆਰ ਨੀ ਹੁੰਦਾ, ਮਿਲਾਪ ਇਹ ਜਿਸਮਾਂ ਦਾ #ਪਿਆਰ ਨੀ ਹੁੰਦਾ|| ਚਾਹੀਏ ਜਿਹਨੂੰ ਦਿਲੋਂ ਓਹਦਾ ਕਰੀਏ ਸਤਿਕਾਰ ਬਈ, ਕਿਸੇ ਦੀ ਹੋਵੇ ਹੱਦੋਂ ਵੱਧ ਪਰਵਾਹ ਓਹਨੂੰ ਆਖਦੇ ਪਿਆਰ ਬਈ || ਜਦ ਹੁੰਦਾ ਰੂਹਾਂ ਦਾ ਮੇਲ ਓਹਨੂੰ ਆਖਦੇ ਪਿਆਰ ਬਈ|| ਜਿਹਨੂੰ ਚਾਹੀਏ ਓਹਦਾ ਸਾਥ ਮਿਲੇ ਇਹ #ਇਸ਼ਕੇ ਦੀ ਰੀਤ ਨਹੀਂ ਸੱਜਣਾ ਦੀ ਖੁਸ਼ੀ ਲਈ ਸੇਵਕਾ ਦੇਵੇ ਜੋ ਕੁਰਬਾਨੀ ਓਹਨੂੰ ਕਹਿੰਦੇ ਸੱਚਾ ਪਿਆਰ ਬਈ || ਤੂੰ ਕੀ ਜਾਨੇ ਤੈਨੂੰ ਕਿੰਨਾ #ਪਿਆਰ ਕਰੀਏ , ਯਾਰਾ ਤੈਨੂੰ ਕਿਵੇ ਇਜ਼ਹਾਰ ਕਰੀਏ , ਤੂੰ ਤਾ ਸਾਡੇ #ਇਸ਼ਕ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥

Leave a Reply

Your email address will not be published. Required fields are marked *