ਧੁੰਧ ਤਾਂ ਸਵੇਰੇ ਅੱਜ ਅੈਵੇ ਪਈ ਸੀ ਜਿਵੇਂ Undertaker ਨੇ ਆਉਣਾ ਹੁੰਦਾ
ਤੇਰੇ ਪਿਆਰ ਦਾ ਪਤਾ ਨੀ ਕਿਹੜਾ ਵਾਇਰਸ ਸੀ…ਮੇਰੇ ਦਿਲ ਦੀਆ ਫਾਈਲਾਂ ਕਰਪਟ ਕਰ ਗਿਆ
ਮੈਂ ਆਪਣੇ ਸਾਰੇ ਦੋਸਤਾਂ ਨੂੰ ਦਿਵਾਲੀ ਤੇ i Phone ਦੇਣੇ ਸੀ….ਜੇ ਮੇਰੇ ਕੋਲ……..ਸ਼ਾਕਾ-ਲਾਕਾ ਬੂਮ-ਬੂਮ ਵਾਲੀ ਪੈਂਨਸਲ ਹੁੰਦੀ 😂😂😂😂😂😂😂😂
ਜਦੋਂ ਵੀ ਪਾਪ ਦਾ ਘੜਾ ਭਰ ਜਾਵੇ … ਤਾ ਉਸਨੂੰ ਹਟਾ ਕੇ ਡ੍ਰਮ ਲਗਾ ਲੈਣਾ ਚਾਹੀਦਾ ਹੈ।
ਮੈ ਅਪਨੀ ਸਹੇਲੀ ਦਾ ਹੱਥ ਫੜ ਕੇ ਕਿਹਾ..you…are So Hot Baby.. ਓਹਨੇ ਖਿੱਚ ਕੇ ਥੱਪੜ ਮਾਰਿਆ ਤੇ ਕਿਹਾ ..??
ਬੇਸ਼ਰਮ ਮੈਨੂੰ 103 ਬੁਖਾਰ ਚੜ੍ਹੀਆ ਹੈ ਤੇ ਤੈਨੂੰ ਆਸ਼ਕੀ ਸੁੱਝ ਰਹੀ ਆ..
ਤੇਰੇ ਪਿਅਾਰ ਚ਼ ਪੲੇ ਵਿਛੋੜੇ ਨੀ ਮੁੰਡਾ ਟੋਭੇ ਚ਼ ਮਾਰੇ ਰੋੜੇ ਨੀ। …ਨਾਲ 3-4 ਕਮਲੇ ਰਲਾੲੀ ਫਿਰਦਾ ਹਾੲੇ ਨੀ ਹਿਲ ਗਿਅਾ ਦਿਮਾਗ ਤੇਰੇ ਯਾਰ ਦਾ ਸੋਟੀ ਦੀ ਰਫ਼ਲ ਬਨਾੲੀ ਫਿਰਦਾ 😜😜😜‼
4 ਕਣੀਆਂ ਕੀ ਪੈ ਜਾਂਦੀਆਂ , ਜਨਤਾ post ਪਾ -ਪਾ ਕੇ fb ਤੇ ਚਿਕੜ ਕਰ ਦਿੰਦੀ
ਉਹ ਮੇਰੀ ਜ਼ਿੰਦਗੀ ਕੀ ਖੂਬਸੂਰਤ ਬਣਾਏਗਾ ਜਿਸਨੂੰ maggie ਤੇ noodles ਤੱਕ ਨਹੀਂ ਬਨਾਨੇ ਆਉਂਦੇ।
ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
ਪਤਨੀ : ਮੈਂ ਚਲੀ ਘਰ ਛੱਡ ਕੇ
ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ
ਪਤਨੀ : ਹਾਏ !! ਮੈਨੂੰ ਮੰਗਣ ਲਈ
ਪਤੀ : ਨਹੀਂ। .. ਇਹ ਦੱਸਣ ਕਿਰਪਾ ਸ਼ੁਰੂ ਹੋ ਗਈ
ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
ਚੰਨ ਤੇ ਲਿਖ ਦੇਵਾਂ ਨਾਮ ਤੇਰਾ… ਇਹ ਮੇਰਾ ਦਿਲ ਚਾਹੁੰਦਾ ਏ..ਪਰ ਇੱਕ ਤਾਂ ਮੇਰਾ ਹੱਥ ਉੱਤੇ ਤੱਕ ਨਈ ਜਾਂਦਾ ਤੇ ਦੂਜਾ ਇਹ ਖਿਆਲ ਦੁਪਿਹਰ ਨੂੰ ਆਉਂਦਾ ਏ
ਬੰਬ ਚਲਾਣੇ ਕੁੱਕੜ ਵਾਲੇ ਤੇ ਨਖਰੇ laden ਵਾਲੇ
ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ
ਬੇਬੇ ਤੇਰੇ ਪੁੱਤ ਸਿਆਣੇ ਪਿੱਛੇ ਪਈਆਂ ਨੇ ਕੁੜੀਆਂ ਹੱਥ ਧੋ ਕੇ, ਕਿਤੇ ਕੋਈ Canada ਵਾਲੀ ਲੈ ਨਾ ਜਾਵੇ ਤੈਥੋਂ ਖੋਹ ਕੇ…
ਦਾਰੂ ਪੀ ਕੇ Fb ਤੇ ਅਾੲੀ ਦਾ ………ਫੇਕ ਕੁੜੀਆਂ ਨੂੰ ਮੂੰਹ ਨਹੀ ਲਾਈਦਾ
Husband ਤੇ Wife ਲਡ਼ਾਈ ਕਰ ਰਹੇ ਸੀ
Husband :- ਸਾਲੀ ਕੁੱਤੀ
wife :- ਸਾਲਾ ਕੁੱਤਾ
bacha :- hehehe ਮੈ ਸਾਲਾ ਕਤੂਰਾ 😀
ਸਾਲਾ ਮੇਰੇ whatsapp ਤੇ ਇੱਕ ਬੰਦਾ ਇੰਨੀ ਉਦਾਸ shayari ਕਰਦਾ ਹੈ …….ਕਿ ਹੁਣ ਤਾ ਮੈਂ ਵੀ ਉਸਦੀ girlfriend ਨੂੰ miss ਕਰਨ ਲਗ ਪਿਆ ਹਾਂ
ਕੁੜੀ : ਕਿਥੇ ਹੈ ਜਾਨ ਮੇਰੀ?
ਮੁੰਡਾ: bank ਚ
ਕੁੜੀ: ਮੈਨੂੰ 10,000 ਫੋਨੇ ਲਈ ਤੇ 3000 ਕਪੜਿਆਂ ਲਈ ਚਾਹੀਦਾ
ਮੁੰਡਾ: Blood ਬੈਂਕ ਚ ਆ
“ਖੂਨ ਪਿਏਗੀ ਖੂਨ…”
ਕੰਮ ਕਾਰ ਤੋ ਵੇਹਲੇ ਆ #babbu mann ਦੇ ਚੇਲੇ ਆ
ਤੂੰ ਇਹ ਨਾ ਸੋਚ ਕਿ ਛੱਡ ਦਏਂਗੀ ਤਾ ਟੁੱਟ ਜਾਊਂਗਾ … ਕਮੀਨਾ ਆ ..ਤੇਰੇ ਤੋ ਵੀ ਚੰਗੀ ਫਸਾਉਂਗਾਂ।
ਜਰੂਰੀ ਨਹੀਂ ਕਿ ਕੁੜੀ Ignore ਕਰ ਰਹੀ ਹੋਵੇ ਕੀ ਪਤਾ ਉਸਦਾ Net ਖਰਾਬ ਹੋਵੇ 😀
ਪੰਜਾਬ ਵਿਚ ਕੁੱਕੜੀ ਤੇ ਫੁੱਕਰੀ ਸੱਭ ਤੋਂ ਵੱਧ ਮਾਰੀ ਜਾਂਦੀ ਹੈ ॥
Office ਸਰਕਾਰੀ ਹੋ ਯਾ Private , ਚਲਦਾ ਇੱਕ ਹੀ ਅਸੂਲ ਤੇ ਹੈ ਤੁਹਾਨੂੰ ਤੁਹਡਾ ਬੋਸ ਤੇ ਤੁਹਾਡੇ ਬੋਸ ਨੂੰ ਤੁਸੀਂ ਨਾਲਾਇਕ ਸਮਝਦੇ ਹੋ
ਕੁੜੀ ਕਦੀ ਨਹੀਂ ਮੁੰਡੇ ਨੂੰ ਪਰ੍ਪੋਸ ਕਰਦੀ
ਓਹ ਤੇ ਹਿਮਤ ਨਾਲ ਫਸੋਣੀ ਪੈਂਦੀ ਆ
ਹੁੰਦੀ ਮੁੰਡੇ ਨਾਲੋ ਕੁੜੀ ਕਾਹਲੀ
ਪਰ ਬੇਜ਼ਤੀ ਤੇ ਮੁੰਡੇ ਨੂੰ ਹੀ ਕਰਾਉਣੀ ਪੈਂਦੀ ਆ ……
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ
ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…
ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ
ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …
ਪਹਿਲਾਂ ਇਨਸਾਨ ਬਨੋ ਫਿਰ ਹਿੰਦੂ ਯਾ ਮੁਸਲਮਾਨ ਬਨੋ॥
ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ ॥
ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
ਇਕੋ ਆ ਟਿਕਾਣਾ ..ਉਪਰ ਸੱਭ ਨੇ ਜਾਣਾ ..
ਬਹੁਤ ਦੂਰ ਤੱਕ ਜਾਣਾ ਪੈਂਦਾ ਹੈ ,ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ।
ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
ਬੇਵਫਾ ਮਸ਼ੂਕ 💁 ਤੇ ਗਿੱਦੜ ਬੜੇ ਮਜ਼ੇ ਨਾਲ ਸੌਂਦੇ ਹਨ … ਟੁੱਟੇ ਦਿਲਾਂ ਵਾਲੇ ਆਸ਼ਿਕ😭 ਤੇ ਲੰਡਰ ਕੁੱਤੇ ਰਾਤ ਨੂੰ ਲੁੱਕ-ਲੁੱਕ ਕੇ ਰੋਂਦੇ ਹਨ…
ਦੁਨੀਆ ਦੋ ਰੰਗੀ …ਅੰਦਰੋ ਦੁਸ਼ਮਣ ਬਾਹਰੋ ਸੰਗੀ।
ਇਨਸਾਨ ਸਬ ਕੁਝ ਭੁਲਾ ਸਕਦਾ ਹੈ ..ਸਿਵਾਏ ਉਨ੍ਹਾ ਪਲਾਂ ਤੋਂ.. ਜਦੋ ਉਸਨੂੰ ਆਪਣਿਆ ਦੀ ਲੋੜ ਸੀ ….ਤੇ ਓਹ ਸਾਥ ਨਾ ਦੇਣ
ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
ਕੰਮ ਕਾਰ ਤੋ ਵੇਹਲੇ ਆ #babbu mann ਦੇ ਚੇਲੇ ਆ
ਅਜ਼ਾਦੀ ਬੋਲਣ ਦੀ ਹੋਣੀ ਚਾਹੀਦੀ ਹੈ,ਰੌਲ਼ਾ ਪਾਉਣ ਦੀ ਨਹੀਂ ॥
ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ,ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ ॥