Tag: 100+Attitude status in punjabi

100+Attitude status in punjabi

Punjabi Status
ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ.. ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ…. ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ। ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃 ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ… ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ. ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ… ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ