25+Punjabi romantic status
ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ
ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍
ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥
ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ
ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥
ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈ