Tag: 50+Punjabi funny status

50+Punjabi funny status

Punjabi Status
ਤੇਰੇ ਪਿਆਰ ਦਾ ਪਤਾ ਨੀ ਕਿਹੜਾ ਵਾਇਰਸ ਸੀ…ਮੇਰੇ ਦਿਲ ਦੀਆ ਫਾਈਲਾਂ ਕਰਪਟ ਕਰ ਗਿਆ ਮੈਂ ਆਪਣੇ ਸਾਰੇ ਦੋਸਤਾਂ ਨੂੰ ਦਿਵਾਲੀ ਤੇ i Phone ਦੇਣੇ ਸੀ….ਜੇ ਮੇਰੇ ਕੋਲ……..ਸ਼ਾਕਾ-ਲਾਕਾ ਬੂਮ-ਬੂਮ ਵਾਲੀ ਪੈਂਨਸਲ ਹੁੰਦੀ 😂😂😂😂😂😂😂😂 ਜਦੋਂ ਵੀ ਪਾਪ ਦਾ ਘੜਾ ਭਰ ਜਾਵੇ … ਤਾ ਉਸਨੂੰ ਹਟਾ ਕੇ ਡ੍ਰਮ ਲਗਾ ਲੈਣਾ ਚਾਹੀਦਾ ਹੈ। ਮੈ ਅਪਨੀ ਸਹੇਲੀ ਦਾ ਹੱਥ ਫੜ ਕੇ ਕਿਹਾ..you…are So Hot Baby.. ਓਹਨੇ ਖਿੱਚ ਕੇ ਥੱਪੜ ਮਾਰਿਆ ਤੇ ਕਿਹਾ ..?? ਬੇਸ਼ਰਮ ਮੈਨੂੰ 103 ਬੁਖਾਰ ਚੜ੍ਹੀਆ ਹੈ ਤੇ ਤੈਨੂੰ ਆਸ਼ਕੀ ਸੁੱਝ ਰਹੀ ਆ.. ਤੇਰੇ ਪਿਅਾਰ ਚ਼ ਪੲੇ ਵਿਛੋੜੇ ਨੀ ਮੁੰਡਾ ਟੋਭੇ ਚ਼ ਮਾਰੇ ਰੋੜੇ ਨੀ। …ਨਾਲ 3-4 ਕਮਲੇ ਰਲਾੲੀ ਫਿਰਦਾ ਹਾੲੇ ਨੀ ਹਿਲ ਗਿਅਾ ਦਿਮਾਗ ਤੇਰੇ ਯਾਰ ਦਾ ਸੋਟੀ ਦੀ ਰਫ਼ਲ ਬਨਾੲੀ ਫਿਰਦਾ 😜😜😜‼ 4 ਕਣੀਆਂ ਕੀ ਪੈ ਜਾਂਦੀਆਂ , ਜਨਤਾ post ਪਾ -ਪਾ ਕੇ fb ਤੇ ਚਿਕੜ ਕਰ ਦਿੰਦੀ ਉਹ ਮੇਰੀ ਜ਼ਿੰਦਗੀ ਕੀ ਖੂਬਸੂਰਤ ਬਣਾਏਗਾ ਜਿਸਨੂੰ maggie ਤੇ noodles ਤੱਕ ਨਹੀਂ ਬਨਾਨੇ ਆਉਂਦੇ। ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ ਪਤਨੀ : ਮੈਂ ਚਲੀ ਘਰ ਛੱਡ ਕੇ ਪਤ