Tag: 80+Best punjabi status

80+Best punjabi status

Punjabi Status
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ। ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ। ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ। ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ….. ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ. ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ! ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅ