Tag: Punjabi love shahari

Punjabi love shahari

Punjabi Status
ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ … ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ, ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦਾ, ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ… ਹੁਣ ਰਾਤਾ ਨੂੰ ਜਾਗ ਜਾਗ ੲਿਹ ਸਟੇਟਸ ਜਿਹੇ ਲਿਖੀ ਜਾਣੇ ਅਾ… ਤੇਰਾ ਪਿਅਾਰ ਅਵੱਲਾ ਅੱਤ ਜਿਹੀ ਕਰੀ ਜਾਦਾ ਅਾ … ਹਰ ਵੇਲੇ ਰਹਿ.ਨੀ ਸਕਦਾ ਨਾਲ ਕੋੲੀ ਦੁੱਖ ਸੁੱਖ.ਫੋਲਣ ਨੂੰ … ੲਿਸੇ ਲੲੀ.ਅਾਪਣੇ ਦਰਦਾ ਨੂੰ.ਪੰਨਿਅਾ ਤੇ ਧਰੀ ਜਾਦਾ ਅਾ… ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ, ਜੇ ਤੂਂ ਭੁਲ ਗਿਆ ਸਾਨੂੰ, ਅਸੀੰ ਵੀ ਪਿੱਛੇ ਹੱਟੀ ਜਾਂਦੇ ਆਂ, ਦੱਸ ਹੋਇਆ ਕੀ ਕਸੂਰ, ਜੋ ਤੂੰ ਹੋ ਗਿਆ ਦੂਰ, ਸਾਡੇ ਜਿੰਦਗੀ ਦੇ ਸੂਪਨਿਆਂ ਨੂੰ, ਤੂਂ ਕੀਤਾ ਚੂਰ-ਚੂਰ, ਤੇਰੇ ਜਿਹਰ ਜਿਹੇ ਲਾਰੀਆਂ ਦੀ ਤਾਬ ਵਿੱਚ ਆ ਕੇ, ਅਸੀਂ ਰੂਹ ਨੂੰ ਜਿਸਮ ਊਤੋਂ ਪੱਟੀ ਜਾਂਦੇ ਆਂ. ਸਾਨੂੰ ਅੱਜ ਪਤਾ ਲੱਗਾ ਨਸੀਬ ਹੁੰਦੇ ਕੀ, ਪੈਸੇ ਵਾਲਿਆ ਦੇ ਸਾਹਮਣੇ ਗਰੀਬ ਹੁੰਦੇ ਕੀ, ਕਿਉਂ ਕੀਤਾ ਸੀ ਪਿਆਰ ਜੇ ਨਿਭਾਉਣਾ ਨਹੀ ਸੀ ਆਉਂਦਾ, ਤੇਰੇ ਪਿਆਰ ਨੇ ਸਿਖਾਇਆ ਸਾਨੂੰ ਰੋਣਾ ਨਹੀ ਸੀ ਆਉਂਦਾ. ਟੁੱਟਿਆ ਹਾਂ, ਮੁੱਕਿਆ ਨਹੀਂ ਜਾਨ ਹਾਲੇ ਬਾਕੀ ਹੈ… ਜਿੰਦ