Tag: Punjabi status lines

Punjabi status lines

Punjabi Status
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ ‎ਬੇਵਫਾ ਮਸ਼ੂਕ‬ 💁 ਤੇ ਗਿੱਦੜ ਬੜੇ ਮਜ਼ੇ ਨਾਲ ਸੌਂਦੇ ਹਨ … ਟੁੱਟੇ ਦਿਲਾਂ ਵਾਲੇ ‪ਆਸ਼ਿਕ‬😭 ਤੇ ‪ਲੰਡਰ ਕੁੱਤੇ‬ ਰਾਤ ਨੂੰ ‎ਲੁੱਕ-ਲੁੱਕ‬ ਕੇ ਰੋਂਦੇ ਹਨ… ਦੁਨੀਆ ਦੋ ਰੰਗੀ …ਅੰਦਰੋ ਦੁਸ਼ਮਣ ਬਾਹਰੋ ਸੰਗੀ। ਇਨਸਾਨ ਸਬ ਕੁਝ ਭੁਲਾ ਸਕਦਾ ਹੈ ..ਸਿਵਾਏ ਉਨ੍ਹਾ ਪਲਾਂ ਤੋਂ.. ਜਦੋ ਉਸਨੂੰ ਆਪਣਿਆ ਦੀ ਲੋੜ ਸੀ ….ਤੇ ਓਹ ਸਾਥ ਨਾ ਦੇਣ ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ… ਕੰਮ ਕਾਰ ਤੋ ਵੇਹਲੇ ਆ #babbu mann ਦੇ ਚੇਲੇ ਆ ਅਜ਼ਾਦੀ ਬੋਲਣ ਦੀ ਹੋਣੀ ਚਾਹੀਦੀ ਹੈ,ਰੌਲ਼ਾ ਪਾਉਣ ਦੀ ਨਹੀਂ ॥ ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ,ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ ॥ ਪਹਿਲਾਂ ਇਨਸਾਨ ਬਨੋ ਫਿਰ